ਰੋਪੜ: ਕਿਸਾਨਾਂ ਨੇ ਧਰਨਾ ਦੇ ਕੇ ਰੋਕੀਆਂ ਰੇਲਾਂ


ਰੋਪੜ, 18 ਅਪ੍ਰੈਲ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨਾਂ ਨੇ ਰੇਲ ਪਟੜੀ ‘ਤੇ ਧਰਨਾ ਦਿੱਤਾ। ਜਮਹੂਰੀ ਕਿਸਾਨ ਸਭਾ ਰੋਪੜ ਵੱਲੋਂ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ। ਸਭਾ ਦੇ ਸੂਬਾ ਆਗੂ ਮੋਹਣ ਸਿੰਘ ਧਮਾਣਾ ਅਤੇ ਹੋਰਨਾ ਆਗੂਆਂ ਵੱਲੋਂ ਮੋਰਚੇ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆ ਮੰਗ ਕੀਤੀ ਕਿ ਮੋਦੀ ਸਰਕਾਰ ਕੱਟ ਲਾਉਣ ਦਾ ਫੈਸਲਾ ਤੁਰੰਤ ਵਾਪਸ ਲਿਆ ਜਾਵੇ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਨੇ ਅਗਲੇ ਸੰਘਰਸ਼ਾਂ ਦੀ ਮੀਟਿੰਗ ਕਰਕੇ ਕੀਤੀ ਵਿਉਂਤ ਬੰਦੀ

*ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਤੋਂ ਮੰਨੀਆਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਕੀਤੀ ਮੰਗ*

ਸੈਲਰ ਮਾਲਕਾਂ ਵੱਲੋ ਗੁਆਂਢੀਆਂ ਦੀ ਜਗ੍ਹਾ ਵਿੱਚ ਧੱਕੇ ਨਾਲ ਧਰਤੀ ਹੇਠਾਂ ਸੁੱਟਿਆ ਜਾ ਰਿਹਾ ਸੀ ਗੰਦਾ ਪਾਣੀ