ਮੇਜਰ ਸਿੰਘ ਖੁਰਲਾਪੁਰ ਦੇ ਮਾਤਾ ਜੀ ਦਾ ਦੇਹਾਂਤ


ਨਕੋਦਰ, 30 ਮਈ

ਜਮਹੂਰੀ ਕਿਸਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਸਾਥੀ ਮੇਜਰ ਸਿੰਘ ਖੁਰਲਾਪੁਰ ਦੇ ਮਾਤਾ ਜੀਤੋ ਦਾ ਅੱਜ ਦੇਹਾਂਤ ਹੋ ਗਿਆ। ਮਾਤਾ ਜੀਤੋ ਦਾ ਸਸਕਾਰ 31 ਮਈ ਦਿਨ ਬੁੱਧਵਾਰ ਦੁਪਹਿਰ 1 ਵਜੇ ਸ਼ਮਸ਼ਾਨ ਘਾਟ ਖੁਰਲਾਪੁਰ ਵਿਖੇ ਕੀਤਾ ਜਾਵੇਗਾ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਨੇ ਅਗਲੇ ਸੰਘਰਸ਼ਾਂ ਦੀ ਮੀਟਿੰਗ ਕਰਕੇ ਕੀਤੀ ਵਿਉਂਤ ਬੰਦੀ

*ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਤੋਂ ਮੰਨੀਆਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਕੀਤੀ ਮੰਗ*

ਸੈਲਰ ਮਾਲਕਾਂ ਵੱਲੋ ਗੁਆਂਢੀਆਂ ਦੀ ਜਗ੍ਹਾ ਵਿੱਚ ਧੱਕੇ ਨਾਲ ਧਰਤੀ ਹੇਠਾਂ ਸੁੱਟਿਆ ਜਾ ਰਿਹਾ ਸੀ ਗੰਦਾ ਪਾਣੀ