ਕੇਂਦਰੀ ਮੰਤਰੀ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤਾ ਮੰਗ ਪੱਤਰ
ਫਗਵਾੜਾ, 28 ਮਈ
ਅੱਜ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਗ੍ਰਹਿ ਵਿਖੇ ਆਗੂਆਂ ਨੇ ਮੰਗ ਪੱਤਰ ਦਿੱਤਾ। ਕੇਂਦਰੀ ਮੰਤਰੀ ਦੀ ਗੈਰਹਾਜ਼ਰੀ ‘ਚ ਉਨ੍ਹਾਂ ਦੀ ਪਤਨੀ ਨੇ ਮੰਗ ਪੱਤਰ ਪ੍ਰਾਪਤ ਕੀਤਾ। ਭਾਰਤੀ ਕਿਸਾਨ ਯੂਨੀਅਨ ਦੋਆਬਾ, ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਸਮੇਤ ਹੋਰ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।

Comments
Post a Comment