ਤਲਵੰਡੀ ਸਾਬੋ ‘ਚ ਕਿਸਾਨਾਂ ਨੇ ਪੁਤਲਾ ਫੂਕਿਆ


ਤਲਵੰਡੀ ਸਾਬੋ, 1 ਜੂਨ

ਸੰਯੁਕਤ ਕਿਸਾਨ ਮੋਰਚਾ ਵਲੋਂ ਪਹਿਲਵਾਨਾਂ ਦੇ ਚੱਲ ਰਹੇ ਰਹੇ ਸੰਘਰਸ਼ ਦੀ ਜੋਰਦਾਰ ਸ਼ਬਦਾਂ ਵਿੱਚ ਹਮਾਇਤ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਪਹਿਲਵਾਨਾਂ ‘ਤੇ ਹੋਏ ਲਾਠੀਚਾਰਜ ਅਤੇ ਝੂਠੇ ਕੇਸ ਬਣਾਉਣ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਆਗੂਆਂ ਨੇ ਲਾਠੀਚਾਰਜ ਕਰਨ ਵਾਲੇ ਅਧਿਕਾਰੀਆਂ ‘ਤੇ ਸ਼ਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਝੂਠ ਕੇਸ ਵਾਪਸ ਲੈਏ ਜਾਣ ਬ੍ਰਿਜ ਭੂਸ਼ਣ ਸਰਨ ਸਿੰਘ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਪਹਿਲਵਾਨਾਂ ਦਾ ਬਣਦਾ ਮਾਨ ਸਤਿਕਾਰ ਬਹਾਲ ਕੀਤਾ ਜਾਵੇ। ਬ੍ਰਿਜ ਭੂਸ਼ਣ ਦਾ ਰੈਲੀ ਕਰਕੇ ਭਾਈ ਰਵੀਦਾਸ ਚੌਕ ਵਿੱਚ ਮੋਰਚੇ ਵਲੋਂ ਐਸਕੇਐਮ ਦੇ ਸੱਦੇ ‘ਤੇ ਪੁਤਲਾ ਫੂਕਿਆ ਗਿਆ। ਇਸ ਮੌਕੇ ਜਮਹੂਰੀ ਕਿਸਾਨ ਸਭਾ ਵੱਲੋ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ, ਹਰੀ ਸਿੰਘ, ਗੋਰਾ ਸਿੰਘ ਪ੍ਰਧਾਨ ਬਲਾਕ ਸੁਰਜੀਤ ਸਿੰਘ ਬਲਦੇਵ ਸਿੰਘ ਫੌਜੀ ਸਿਵਜੀ ਸਿੰਘ ਡਕੌਂਦਾ ਵਲੋ ਬਲਕਰਨ ਸਿੰਘ ਭਾਗੀਬਾਦਰ ਕਿਰਤੀ ਮਜਦੂਰ ਸਭਾ ਵਲੋ ਮੱਖਣ ਸਿੰਘ ਕਾਮਰੇਡ ਤੇ ਹੋਰ ਮੈਂਬਰ ਮੌਜੂਦ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ