ਪਠਾਨਕੋਟ ਦੇ ਪਿੰਡ ਘੋਹ ਵਿਖੇ ਪੁਤਲਾ ਫੂਕਿਆ


ਪਠਾਨਕੋਟ, 5 ਜੂਨ

ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਕੇਂਦਰ ਸਰਕਾਰ, ਬਿ੍ਜਭੂਸਨ ਸ਼ਰਨ ਸਿੰਘ ਦਾ ਪੁੱਤਲਾ ਪਿੰਡ ਘੋਹ ਵਿੱਖੇ ਫੂਕਿਆ ਗਿਆ। ਇਲਾਕੇ ਦੇ ਕਿਸਾਨਾਂ ਨੇ ਇਸ ਮੌਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਨੇ ਅਗਲੇ ਸੰਘਰਸ਼ਾਂ ਦੀ ਮੀਟਿੰਗ ਕਰਕੇ ਕੀਤੀ ਵਿਉਂਤ ਬੰਦੀ

*ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਤੋਂ ਮੰਨੀਆਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਕੀਤੀ ਮੰਗ*

ਸੈਲਰ ਮਾਲਕਾਂ ਵੱਲੋ ਗੁਆਂਢੀਆਂ ਦੀ ਜਗ੍ਹਾ ਵਿੱਚ ਧੱਕੇ ਨਾਲ ਧਰਤੀ ਹੇਠਾਂ ਸੁੱਟਿਆ ਜਾ ਰਿਹਾ ਸੀ ਗੰਦਾ ਪਾਣੀ