ਜਮਹੂਰੀ ਕਿਸਾਨ ਸਭਾ ਨੇ ਪਿਪਲੀ ‘ਚ ਲਵਾਈ ਹਾਜ਼ਰੀ
ਪਿਪਲੀ, 12 ਜੂਨ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸਥਾਨਕ ਕਸਬੇ ‘ਚ ਭਰਵੀਂ ਰੈਲੀ ਆਯੋਜਿਤ ਕੀਤੀ ਗਈ। ਜਿਸ ‘ਚ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਡਾ ਸਤਨਾਮ ਸਿੰਘ ਅਜਨਾਲਾ ਅਤੇ ਵਾਈਸ ਪ੍ਰਧਾਨ ਮੋਹਨ ਸਿੰਘ ਧਮਾਣਾ ਦੀ ਅਗਵਾਈ ਵਿੱਚ ਕਿਸਾਨਾਂ ਦਾ ਵੱਡਾ ਜੱਥਾ ਸ਼ਾਮਲ ਹੋਇਆ।

Comments
Post a Comment