ਥਾਣੇ ਅੱਗੇ ਨਾਅਰੇਬਾਜ਼ੀ ਕੀਤੀ


ਗੋਇੰਦਵਾਲ ਸਾਹਿਬ, 21 ਜੂਨ

ਸਥਾਨਕ ਪੁਲੀਸ ਦੀ ਘਟੀਆਂ ਕਾਰਗੁਜ਼ਾਰੀ ਤੋਂ ਤੰਗ ਆ ਕੇ ਅੱਜ ਸਥਾਨਕ ਥਾਣੇ ਅੱਗੇ ਜਮਹੂਰੀ ਕਿਸਾਨ ਸਭਾ, ਦਿਹਾਤੀ ਮਜ਼ਦੂਰ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਕਾਰਕੁਨਾ ਨੇ ਨਾਅਰੇਬਾਜ਼ੀ ਕਰਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ। 

ਇਸ ਸਬੰਧੀ ਸੁਲੱਖਣ ਸਿੰਘ ਤੁੜ ਨੇ ਦੱਸਿਆ ਕਿ ਉਨ੍ਹਾ ਇਲਾਕੇ ਦੇ ਕਈ ਮਸਲਿਆਂ ਸਬੰਧੀ ਪੁਲੀਸ ਅਧਿਕਾਰੀਆਂ ਨੂੰ ਮਿਲਣ ਲਈ ਯਤਨ ਕੀਤੇ ਪਰ ਅਧਿਕਾਰੀ ਨਾ ਮਿਲਣ ਕਰਕੇ ਆਗੂਆਂ ਨੇ ਆਪਣਾ ਰੋਸ ਪ੍ਰਗਟਾਇਆ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਨੇ ਅਗਲੇ ਸੰਘਰਸ਼ਾਂ ਦੀ ਮੀਟਿੰਗ ਕਰਕੇ ਕੀਤੀ ਵਿਉਂਤ ਬੰਦੀ

*ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਤੋਂ ਮੰਨੀਆਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਕੀਤੀ ਮੰਗ*

ਸੈਲਰ ਮਾਲਕਾਂ ਵੱਲੋ ਗੁਆਂਢੀਆਂ ਦੀ ਜਗ੍ਹਾ ਵਿੱਚ ਧੱਕੇ ਨਾਲ ਧਰਤੀ ਹੇਠਾਂ ਸੁੱਟਿਆ ਜਾ ਰਿਹਾ ਸੀ ਗੰਦਾ ਪਾਣੀ