ਮੌੜ ਵਿਖੇ ਪੁਤਲਾ ਫੂਕਿਆ


ਮੌੜ, 5 ਜੂਨ

ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਤੇ ਪਹਿਲਵਾਨਾਂ ਦੇ ਹੱਕ ਵਿੱਚ ਬਲਾਕ ਮੌੜ ਵਿਖੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਹਾਜਰ ਆਗੂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ-ਟਕੈਤ ਦੇ ਦਾਰਾ ਸਿੰਘ ਮਈਸਰ ਖੰਨਾ, ਮਲਕੀਤ ਸਿੰਘ ਸੰਦੋਹਾ, ਬਲਵਿੰਦਰ ਸਿੰਘ ਬਲਾਕ ਪ੍ਰਧਾਨ, ਸੁਖਮੰਦਰ ਸਿੰਘ ਧਾਲੀਵਾਲ ਸੂਬਾ ਕਮੈਟੀ ਮੈਂਬਰ, ਜਮਹੂਰੀ ਕਿਸਾਨ ਸਭਾ ਦੇ ਗੁਲਜਾਰ ਸਿੰਘ, ਜ਼ਿਲ੍ਹਾ ਆਗੂ ਭੋਲਾ ਸਿੰਘ ਲਾਲੇਆਣਾ, ਸਕੱਤਰ ਬਲਾਕ ਤਲਵੰਡੀ ਕਾਮਰੇਡ ਮੱਖਣ ਸਿੰਘ ਗੁਰੂਸਰ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਨੇ ਅਗਲੇ ਸੰਘਰਸ਼ਾਂ ਦੀ ਮੀਟਿੰਗ ਕਰਕੇ ਕੀਤੀ ਵਿਉਂਤ ਬੰਦੀ

*ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਤੋਂ ਮੰਨੀਆਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਕੀਤੀ ਮੰਗ*

ਸੈਲਰ ਮਾਲਕਾਂ ਵੱਲੋ ਗੁਆਂਢੀਆਂ ਦੀ ਜਗ੍ਹਾ ਵਿੱਚ ਧੱਕੇ ਨਾਲ ਧਰਤੀ ਹੇਠਾਂ ਸੁੱਟਿਆ ਜਾ ਰਿਹਾ ਸੀ ਗੰਦਾ ਪਾਣੀ