ਕਸਬਾ ਬਿਲਗਾ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋੰ ਪੁਤਲਾ ਫੂਕਿਆ


ਬਿਲਗਾ, 5 ਜੂਨ

ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਇਥੇ ਪੁਤਲਾ ਫੂਕ ਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ ਅਤੇ ਮੰਗ ਕੀਤੀ ਕਿ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। 

ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਆਗੂ ਸੰਤੋਖ ਸਿੰਘ ਬਿਲਗਾ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਸੰਤੋਖ ਸਿੰਘ ਸੰਧੂ ਨੇ ਅਗਵਾਈ ਕੀਤੀ।

ਇਸ ਮੌਕੇ ਕੁਲਵੰਤ ਸਿੰਘ ਖਹਿਰਾ, ਸਰਬਜੀਤ ਸੰਗੋਵਾਲ, ਸੁਰਿੰਦਰ ਮੰਗਾ ਸੰਗੋਵਾਲ, ਕੁਲਦੀਪ ਬਿਲਗਾ, ਬਲਬੀਰ ਬੀਰੀ, ਲਖਬੀਰ ਖੋਖੇਵਾਲ, ਬਲਬੀਰ ਸਿੰਘ ਰਾਣਾ ਬਿਲਗਾ, ਫੁਟਬਾਲ ਕੋਚ ਬ੍ਰਿਜ ਕੁਮਾਰ ਲਾਲੀ, ਜਸਕੀਰਤ ਸਿੰਘ ਬਿਲਗਾ, ਸੁਰਿੰਦਰ ਸਿੰਘ ਕੰਦੋਲਾ, ਅਵਤਾਰ ਸਿੰਘ ਸੰਧੂ, ਪਰਮਿੰਦਰ ਸਿੰਘ, ਜਥੇਦਾਰ ਕੁਲਦੀਪ ਸਿੰਘ ਬਿਲਗਾ, ਭੁਪਿੰਦਰ ਸਿੰਘ ਬਿਲਗਾ, ਪਿਆਰਾ ਸਿੰਘ ਸੰਘੇੜਾ, ਹਰੀ ਓਮ ਬਿਲਗਾ, ਹਰਬੰਸ ਸਿੰਘ ਦਰਦੀ ਆਦਿ ਉਚੇਚੇ ਤੌਰ ‘ਤੇ ਹਾਜ਼ਰ ਸਨ।

ਇਸ ਮੌਕੇ ਨਾਅਰੇਬਾਜ਼ੀ ਦੌਰਾਨ ਪੁਤਲਾ ਫੂਕਿਆ ਗਿਆ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ