ਹੜ੍ਹ ਪ੍ਰਭਾਵਿਤ ਇਲਾਕੇ ਲਈ ਰਾਹਤ ਸਮੱਗਰੀ ਕੀਤੀ ਰਵਾਨਾ

ਰਈਆ: ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਇਕਾਈ ਬੁਟਾਰੀ ਵੱਲੋਂ ਸਮੂਹ ਪਿੰਡ ਵਾਸੀਆਂ ਅਤੇ ਐਨਆਰਆਈ ਨੌਜਵਾਨਾਂ ਦੇ ਸਹਿਯੋਗ ਨਾਲ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਵੰਡਣ ਲਈ ਜਥਾ ਰਵਾਨਾ ਕੀਤਾ ਗਿਆ। ਇਸ ਸਬੰਧੀ ਹਰਪ੍ਰੀਤ ਸਿੰਘ ਬੁਟਾਰੀ ਨੇ ਦੱਸਿਆ ਕਿ ਇਸ ‘ਚ ਰਾਸ਼ਨ, ਤੂੜੀ, ਪਾਣੀ, ਦਵਾਈਆਂ ਆਦਿ ਸ਼ਾਮਲ ਹਨ।



Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ