ਨਕੋਦਰ ‘ਚ ਪੁਤਲਾ ਫੂਕ ਕੇ ਰੋਹ ਪ੍ਰਗਟਾਇਆ
ਨਕੋਦਰ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਇਥੇ ਪੁਤਲਾ ਫੂਕ ਮੁਜ਼ਹਾਰਾ ਕੀਤਾ ਗਿਆ। ਜਿਸ ਨੂੰ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਨੋਹਰ ਗਿੱਲ, ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ, ਮੇਜਰ ਸਿੰਘ ਖੁਰਲਾਪੁਰ, ਰਾਮ ਸਿੰਘ ਕੈਮਵਾਲਾ ਆਦਿ ਨੇ ਸੰਬੋਧਨ ਕੀਤਾ।
ਆਗੂਆਂ ਨੇ ਇਸ ਮੌਕੇ ਵਾਅਦੇ ਮੁਤਾਬਿਕ ਐਮਐਸਪੀ ਦੀ ਮੰਗ ਕੀਤੀ।

Comments
Post a Comment