ਤਲਵਣ ‘ਚ ਜਮਹੂਰੀ ਕਿਸਾਨ ਸਭਾ ਨੇ ਕੀਤੀ ਮੀਟਿੰਗ


ਬਿਲਗਾ: ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਅਗਲੇਰੇ ਪ੍ਰੋਗਰਾਮਾਂ ਦੀ ਤਿਆਰੀ ਲਈ ਪਿੰਡ ਤਲਵਣ ‘ਚ ਭਰਵੀਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਨੂੰ ਸਭਾ ਦੇ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਢੇਸੀ ਅਤੇ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਤਿੰਨ ਦਿਨ ਲੱਗਣ ਵਾਲੇ ਧਰਨੇ ਲਈ ਆਮ ਲੋਕਾਂ ‘ਚ ਭਾਰੀ ਉਤਸ਼ਾਹ ਹੈ। ਇਸ ਮੌਕੇ ਕੁਲਜਿੰਦਰ ਤਲਵਣ, ਰਮਨ ਤਲਵਣ ਤੋਂ ਬਿਨ੍ਹਾਂ ਪਿੰਡ ਦੇ ਮੋਹਤਬਰ ਵੀ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਨੇ ਅਗਲੇ ਸੰਘਰਸ਼ਾਂ ਦੀ ਮੀਟਿੰਗ ਕਰਕੇ ਕੀਤੀ ਵਿਉਂਤ ਬੰਦੀ

*ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਤੋਂ ਮੰਨੀਆਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਕੀਤੀ ਮੰਗ*

ਸੈਲਰ ਮਾਲਕਾਂ ਵੱਲੋ ਗੁਆਂਢੀਆਂ ਦੀ ਜਗ੍ਹਾ ਵਿੱਚ ਧੱਕੇ ਨਾਲ ਧਰਤੀ ਹੇਠਾਂ ਸੁੱਟਿਆ ਜਾ ਰਿਹਾ ਸੀ ਗੰਦਾ ਪਾਣੀ