ਕੈਬਨਿਟ ਮੰਤਰੀ ਬਲਕਾਰ ਸਿੰਘ ਦੇ ਘਰ ਅੱਗੇ ਲਗਾਇਆ ਧਰਨਾ
ਜਲੰਧਰ: ਐਸਕੇਐਮ ਦੇ ਸੱਦੇ ‘ਤੇ ਅੱਜ ਕੈਬਨਿਟ ਮੰਤਰੀ ਬਲਕਾਰ ਸਿੰਘ ਦੇ ਘਰ ਅੱਗੇ ਲਗਾਏ ਧਰਨੇ ਦੇ ਤੀਜੇ ਦਿਨ ਲਗਾਤਾਰ ਬੁਲਾਰਿਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਜਿਸ ‘ਚ ਹੜ੍ਹ ਪੀੜ੍ਹਤਾਂ ਦੀ ਤੁਰੰਤ ਮਦਦ ਦੀ ਮੰਗ ਕੀਤੀ। ਅੱਜ ਤੀਜੇ ਦਿਨ ਇਹ ਧਰਨਾ ਸਮਾਪਤ ਕਰ ਦਿੱਤਾ ਗਿਆ।

Comments
Post a Comment