ਖਰੀਦ ਬੰਦ ਕਰਨ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ


ਪਠਾਨਕੋਟ: ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਜ਼ਿਲ੍ਹਾ ਪਠਾਨਕੋਟ ਵੱਲੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਖਿਲਾਫ਼, ਮੰਡੀਆਂ ਵਿੱਚ ਸੀਬੀਆਈ ਵੱਲੋਂ ਕੀਤੇ ਝੂਠੇ ਰੇਡਾਂ ਅਤੇ ਖਰੀਦ ਬੰਦ ਕਰਨ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੋਰਚੇ ਦੇ ਆਗੂਆਂ ਨੇ ਮੰਗ ਕੀਤੀ ਕਿ ਆੜ੍ਹਤੀਆਂ ਅਤੇ ਕਿਸਾਨਾਂ ਵਿਰੁੱਧ ਘਿਨਾਉਣੀਆਂ ਸਾਜ਼ਿਸ਼ਾਂ ਤੁਰੰਤ ਬੰਦ ਕੀਤੀਆਂ ਜਾਣ ਅਤੇ ਖਰੀਦ ਸ਼ੁਰੂ ਕੀਤੀ ਜਾਵੇ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਨੇ ਅਗਲੇ ਸੰਘਰਸ਼ਾਂ ਦੀ ਮੀਟਿੰਗ ਕਰਕੇ ਕੀਤੀ ਵਿਉਂਤ ਬੰਦੀ

*ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਤੋਂ ਮੰਨੀਆਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਕੀਤੀ ਮੰਗ*

ਸੈਲਰ ਮਾਲਕਾਂ ਵੱਲੋ ਗੁਆਂਢੀਆਂ ਦੀ ਜਗ੍ਹਾ ਵਿੱਚ ਧੱਕੇ ਨਾਲ ਧਰਤੀ ਹੇਠਾਂ ਸੁੱਟਿਆ ਜਾ ਰਿਹਾ ਸੀ ਗੰਦਾ ਪਾਣੀ