ਪਠਾਨਕੋਟ ‘ਚ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ



ਪਠਾਨਕੋਟ: ਇਥੋਂ ਦੇ ਸ੍ਰੀ ਗੁਰਦੁਆਰਾ ਬਾਰਠ ਸਾਹਿਬ ਵਿਖੇ 16 ਫਰਵਰੀ ਦੇ ਭਾਰਤ ਬੰਦ ਦੀ ਤਿਆਰੀ ਲਈ ਇੱਕ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ’ਚ ਟ੍ਰਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਪਠਾਨਕੋਟ ਦੇ ਆਗੂਆਂ ਨੇ ਭਾਗ ਲਿਆ। ਇਸ ਮੀਟਿੰਗ ਦੌਰਾਨ ਫੈਸਲਾ ਕੀਤਾ ਕਿ ਭਾਰਤ ਬੰਦ ਦਾ ਸੁਨੇਹਾ ਆਮ ਲੋਕਾਂ ਤੱਕ ਪੁੱਜਦਾ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ‘ਚ ਸ਼ਾਮਲ ਕੀਤਾ ਜਾ ਸਕੇ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਨੇ ਅਗਲੇ ਸੰਘਰਸ਼ਾਂ ਦੀ ਮੀਟਿੰਗ ਕਰਕੇ ਕੀਤੀ ਵਿਉਂਤ ਬੰਦੀ

*ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਤੋਂ ਮੰਨੀਆਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਕੀਤੀ ਮੰਗ*

ਸੈਲਰ ਮਾਲਕਾਂ ਵੱਲੋ ਗੁਆਂਢੀਆਂ ਦੀ ਜਗ੍ਹਾ ਵਿੱਚ ਧੱਕੇ ਨਾਲ ਧਰਤੀ ਹੇਠਾਂ ਸੁੱਟਿਆ ਜਾ ਰਿਹਾ ਸੀ ਗੰਦਾ ਪਾਣੀ