ਨੂਰਪੁਰ ਬੇਦੀ ਦੇ ਦੁਕਾਨਦਾਰਾਂ ਨੂੰ ਕੀਤੀ ਅਪੀਲ
ਨੂਰਪੁਰ ਬੇਦੀ: 16 ਫਰਵਰੀ ਦੇ ਬੰਦ ਦੇ ਸਬੰਧ ਦੇ ਵਿੱਚ ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਯੂਨੀਅਨ ਵੱਲੋਂ ਨੂਰਪੁਰ ਬੇਦੀ ਵਿਖੇ ਸ਼ਹਿਰ ਵਿੱਚ ਝੰਡਾ ਮਾਰਚ ਕੀਤਾ ਗਿਆ ਅਤੇ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ ਗਈ।

Comments
Post a Comment