27 ਤੇ 28 ਮਈ ਨੂੰ ਕਿਸਾਨ ਜਥੇਬੰਦੀਆਂ ਵਲੋਂ ਕੀਤਾ ਜਾਵੇਗਾ ਝੰਡਾ ਮਾਰਚ



ਰੋਪੜ: ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਬੀਜੇਪੀ ਉਮੀਦਵਾਰਾਂ ਦਾ ਵਿਰੋਧ ਕਰਨ ਦੇ ਉਲੀਕੇ ਪ੍ਰੋਗਰਾਮ ਦੀ ਪੂਰਤੀ ਹਿਤ ਜ਼ਿਲ੍ਹਾ ਰੋਪੜ ਦੀਆਂ ਕਿਸਾਨ ਜਥੇਬੰਦੀਆਂ ਨੇ ਤਹਸੀਲ ਅਨੰਦਪੁਰ ਸਾਹਿਬ ਅਤੇ ਨੰਗਲ ਦੇ ਖੇਤਰ ਵਿੱਚ ਝੰਡਾ ਮਾਰਚ ਕਰਨ ਦੇ ਪ੍ਰੋਗਰਾਮ ਬਣਾਏ ਹਨ। ਪਹਿਲਾ ਝੰਡਾ ਮਾਰਚ ਮਿਤੀ 27 ਮਈ ਨੂੰ ਟਿੱਬਾ ਟੱਪਰੀਆਂ ਤੋਂ ਕਾਲਵਾਂ ਮੋੜ ਅਤੇ 28 ਮਈ ਨੂੰ ਬੁੰਗਾ ਸਾਹਿਬ ਤੋਂ ਨੰਗਲ ਤੱਕ ਦੂਜਾ ਝੰਡਾ ਮਾਰਚ ਕੀਤਾ ਜਾਵੇਗਾ। ਝੰਡਾ ਮਾਰਚ ਦੌਰਾਨ ਵੱਖ ਵੱਖ ਥਾਵਾਂ ’ਤੇ ਕਿਸਾਨ ਆਗੂ ਅਪਣਾ ਸੁਨੇਹਾ ਵੀ ਲੋਕਾਂ ਨੂੰ ਦੇਣਗੇ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ