ਸਾਥੀ ਘੋਅ ਦੀ ਗ੍ਰਿਫਤਾਰੀ ਦੀ ਨਿਖੇਧੀ
ਜਲੰਧਰ: ਜਮਹੂਰੀ ਕਿਸਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਅਤੇ ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਸਾਥੀ ਬਲਵੰਤ ਸਿੰਘ ਘੋਅ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਗ੍ਰਿਫਤਾਰੀ ਮੋਦੀ ਦੀ ਪੰਜਾਬ ਫੇਰੀ ਵੇਲੇ ਕੀਤੀ ਗਈ ਹੈ। ਹਾਕਮ ਧਿਰ ਡਰੀ ਹੋਈ ਗ੍ਰਿਫਤਾਰੀਆਂ ’ਤੇ ਉਤਰ ਆਈ ਹੈ।
ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਤੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਗ੍ਰਿਫਤਾਰੀ ਦੀ ਨਿਖੇਧੀ ਕੀਤੀ ਹੈ।

Comments
Post a Comment