ਸੜਕ ਦੀ ਮੁਰੰਮਤ ਕਰਵਾਉਣ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ



ਪਠਾਨਕੋਟ: ਪਿੰਡ ਘੋਹ ਤੋਂ ਦੁਰੰਗ ਖੱਡ ਤਕ ਜਾਂਦੀ ਸੜਕ ਦੀ ਮੁਰੰਮਤ ਲਈ, ਅੱਜ ਪਠਾਨਕੋਟ ਸ਼ਾਹਪੁਰ ਕੰਢੀ ਰੋਡ ਤੇ ਜਮਹੂਰੀ ਕਿਸਾਨ ਸਭਾ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਲੋਕਾਂ ਨੂੰ ਨਾਲ ਲੈਕੇ ਤਿੰਨ ਘੰਟੇ ਜਾਮ ਕੀਤਾ ਗਿਆ। ਮੌਕੇ ’ਤੇ ਪਹੁੰਚੇ ਮੰਡੀ ਬੋਰਡ ਪਠਾਨਕੋਟ ਦੇ ਐੱਸਡੀਓ ਨੇ 25 ਜੁਲਾਈ ਦਾ ਸਮਾਂ ਲਿਆ। ਜਿਸ ‘ਤੇ ਧਰਨਾਕਾਰੀਆਂ ਨੇ ਫੈਸਲਾ ਕੀਤਾ ਕਿ ਜੇਕਰ ਸੜਕ ਬਣਾਉਣ ’ਚ ਵਿਭਾਗ ਨਾਕਾਮ ਰਹਿੰਦਾ ਹੈ ਤਾਂ 26 ਜੁਲਾਈ ਨੂੰ ਪੰਜੋਲੀ ਵਿਖੇ ਇਲਾਕੇ ਦੇ ਲੋਕਾਂ ਨੂੰ ਨਾਲ ਲੈਕੇ ਅਣਮਿੱਥੇ ਸਮੇਂ ਲਈ ਬੰਦ ਕੀਤਾ ਜਾਵੇਗਾ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ