ਬਿਲਗਾ ਵਿਖੇ ਮਨਾਇਆ ਜਾਵੇਗਾ ਸ਼ਹੀਦੀ ਦਿਹਾੜਾ



ਫਿਲੌਰ: ਜਮਹੂਰੀ ਕਿਸਾਨ ਸਭਾ ਵਲੋਂ 9 ਜੂਨ ਨੂੰ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਪਿੰਡ ਬਿਲਗਾ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਸਭਾ ਦੇ ਤਹਿਸੀਲ ਪ੍ਰਧਾਨ ਕੁਲਦੀਪ ਫਿਲੌਰ ਅਤੇ ਤਹਿਸੀਲ ਸਕੱਤਰ ਸਰਬਜੀਤ ਸੰਗੋਵਾਲ ਨੇ ਦੱਸਿਆ ਕਿ ਬਿਲਗਾ ਦੇ ਬਾਬਾ ਭਗਤ ਸਿੰਘ ਬਿਲਗਾ ਹਾਲ ‘ਚ ਸਵੇਰੇ ਦਸ ਵਜੇ ਤਹਿਸੀਲ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਿਸ ’ਚ ਬਾਬਾ ਬੰਦਾ ਸਿੰਘ ਬਹਾਦਰ ਨੂੰ ਯਾਦ ਕੀਤਾ ਜਾਵੇਗਾ। ਇਸ ਮੌਕੇ ਸਭਾ ਦੇ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ ਅਤੇ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਢੇਸੀ ਸੰਬੋਧਨ ਕਰਨਗੇ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਨੇ ਅਗਲੇ ਸੰਘਰਸ਼ਾਂ ਦੀ ਮੀਟਿੰਗ ਕਰਕੇ ਕੀਤੀ ਵਿਉਂਤ ਬੰਦੀ

*ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਤੋਂ ਮੰਨੀਆਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਕੀਤੀ ਮੰਗ*

ਸੈਲਰ ਮਾਲਕਾਂ ਵੱਲੋ ਗੁਆਂਢੀਆਂ ਦੀ ਜਗ੍ਹਾ ਵਿੱਚ ਧੱਕੇ ਨਾਲ ਧਰਤੀ ਹੇਠਾਂ ਸੁੱਟਿਆ ਜਾ ਰਿਹਾ ਸੀ ਗੰਦਾ ਪਾਣੀ