ਸਰਦੂਲਗੜ੍ਹ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਕੀਤਾ ਯਾਦ
ਸਰਦੂਲਗੜ੍ਹ: ਜਮਹੂਰੀ ਕਿਸਾਨ ਸਭਾ ਪੰਜਾਬ ਦੀ ਤਹਿਸੀਲ ਕਮੇਟੀ ਸਰਦੂਲਗੜ੍ਹ ਵੱਲੋਂ ਸ਼ਹੀਦ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਕੱਤਰ ਕਾਰਕੁਨਾ ਨੂੰ ਸਾਥੀ ਲਾਲ ਚੰਦ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਸੰਘਰਸ਼ ਬਾਰੇ ਜਾਣਕਾਰੀ ਦਿੱਤੀ।

Comments
Post a Comment