ਵੱਖ-ਵੱਖ ਥਾਵਾਂ ‘ਤੇ ਪਾਵਰਕੌਮ ਦੇ ਅਧਿਕਾਰੀਆਂ ਨੂੰ ਦਿੱਤੇ ਮੰਗ ਪੱਤਰ
ਜਲੰਧਰ: ਅੱਜ ਜਮਹੂਰੀ ਕਿਸਾਨ ਸਭਾ ਵਲੋਂ ਵੱਖ-ਵੱਖ ਥਾਵਾਂ ’ਤੇ ਪਾਵਰਕੌਮ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਬਹੁਤੇ ਥਾਵਾਂ ’ਤੇ ਲੋਕਲ ਮਸਲੇ ਵੀ ਵਿਚਾਰੇ ਗਏ।




Comments
Post a Comment