ਰੋਪੜ ਵਿਖੇ ਚਾਚਾ ਅਜੀਤ ਸਿੰਘ ਦੀ ਬਰਸੀ ਮਨਾਈ Get link Facebook X Pinterest Email Other Apps -ਜੇਕੇਐੱਸ ਨਿਊਜ਼ ਸਰਵਿਸ Thursday, August 15, 2024 ਰੋਪੜ: ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਰੋਪੜ ਵਲੋਂ ਚਾਚਾ ਅਜੀਤ ਸਿੰਘ ਦੀ ਬਰਸੀ ਮਨਾਈ ਗਈ। ਇਸ ਸ਼ਰਧਾਂਜਲੀ ਸਮਾਗਮ ਨੂੰ ਸਭਾ ਦੇ ਸੂਬਾਈ ਮੀਤ ਪ੍ਰਧਾਨ ਮੋਹਣ ਸਿੰਘ ਧਮਾਣਾ ਨੇ ਸੰਬੋਧਨ ਕੀਤਾ। Get link Facebook X Pinterest Email Other Apps Comments
ਜਮਹੂਰੀ ਕਿਸਾਨ ਸਭਾ ਨੇ ਅਗਲੇ ਸੰਘਰਸ਼ਾਂ ਦੀ ਮੀਟਿੰਗ ਕਰਕੇ ਕੀਤੀ ਵਿਉਂਤ ਬੰਦੀ -ਜੇਕੇਐੱਸ ਨਿਊਜ਼ ਸਰਵਿਸ Sunday, October 04, 2026 ਡਾ. ਸਤਨਾਮ ਸਿੰਘ ਅਜਨਾਲਾ ਨੂੰ ਕੌਮੀ ਪ੍ਰਧਾਨ ਬਣਨ ਤੇ ਦਿੱਤੀਆਂ ਮੁਬਾਰਕਾਂ ਜਲੰਧਰ- 04 ਅਕਤੂਬਰ , ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾਈ ਮੀਟਿੰਗ ਅੱਜ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਸਭਾ ਦੇ ਸੂਬਾਈ ਦਫ਼ਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਹੋਈ ਜਿਸ ਵਿੱਚ ਅਗਲੇ ਸੰਘਰਸ਼ਾਂ ਦੀ ਵਿਉਂਤ ਬੰਦੀ ਕੀਤੀ ਗਈ। ਮੀਟਿੰਗ ਦੇ ਸ਼ੁਰੂ ਵਿੱਚ ਸ਼ੋਕ ਮਤਾ ਪੇਸ਼ ਕਰਦਿਆਂ ਵਿਛੜੇ ਸਾਥੀਆਂ ਚੰਦ ਫ਼ਤਿਹਪੁਰੀ, ਪ੍ਰਤਾਪ ਸਿੰਘ ਵੈਰੋਵਾਲ ਅਤੇ ਜਸਪਾਲ ਸਿੰਘ ਦਿਆਲਪੁਰਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਹਨਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਤੇ ਪਿਛਲੇ ਦਿਨੀ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਹੋਈ ਕੁੱਲ ਹਿੰਦ ਕਿਸਾਨ ਮਹਾਂ ਸਭਾ ਦੀ ਸਫ਼ਲ ਕੌਮੀ ਕਾਨਫਰੰਸ ਵਿੱਚ ਡਾ. ਸਤਨਾਮ ਸਿੰਘ ਅਜਨਾਲਾ ਨੂੰ ਕੌਮੀ ਪ੍ਰਧਾਨ ਚੁਣੇ ਜਾਣ ਤੇ ਮੁਬਾਰਕਾਂ ਦਿੰਦਿਆਂ ਸੂਬਾ ਕਮੇਟੀ ਨੇ ਆਖਿਆ ਕਿ ਡਾ. ਸਤਨਾਮ ਸਿੰਘ ਅਜਨਾਲਾ ਦੇ ਪ੍ਰਧਾਨ ਬਣਨਾ ਨਾਲ ਕਿਸਾਨ ਲਹਿਰ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਤੇ ਸੰਬੋਧਨ ਕਰਦਿਆਂ ਡਾ. ਅਜਨਾਲਾ ਨੇ ਆਖਿਆ ਕਿ ਪਿਛਲੇ ਦਿਨੀ ਦੋ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਦੀ ਹੋਈ ਏਕਤਾ ਨਾਲ ਕਿਸਾਨ ਲਹਿਰ ਨੂੰ ਨਵਾਂ ਹੁੰਗਾਰਾ ਮਿਲਿਆ ਹੈ। ਜਿਸ ਤੋ ਪ੍ਰੇਰਤ ਹੋ ਕਿ ਬਾਕੀ ਕਿਸਾਨ ਜਥੇਬੰਦੀਆਂ ਵੱਲੋਂ ਵੀ ਏਕਤਾ ਵੱਲ ਕਦਮ ਵਧਾਏ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਸਮ... Read more
*ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਤੋਂ ਮੰਨੀਆਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਕੀਤੀ ਮੰਗ* -ਜੇਕੇਐੱਸ ਨਿਊਜ਼ ਸਰਵਿਸ Wednesday, September 23, 2026 *ਪੰਜਾਬ ਸਰਕਾਰ ਲਿਖਤੀ ਵਾਅਦੇ ਅਨੁਸਾਰ ਵਿਧਾਨ ਸਭਾ ਦਾ ਸੈਸ਼ਨ ਸੱਦ ਕੇ ਪਾਣੀਆਂ ਅਤੇ ਹੋਰ ਮੰਗਾਂ ਸਬੰਧੀ ਮਤੇ ਪਾਸ ਕਰੇ* *ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਸਮਝੌਤੇ ਨੂੰ ਲਾਗੂ ਕਰਵਾਉਣ ਲਈ ਪੈਨੀ ਨਜ਼ਰ ਰੱਖਣ ਦਾ ਐਲਾਨ* *ਮੰਗਾਂ ਨਾ ਮੰਨੀਆਂ ਤਾਂ ਪੰਜਾਬ ਸਰਕਾਰ ਵਿਰੁੱਧ ਸਖਤ ਐਕਸ਼ਨ ਲੈਣ ਲਈ ਹੋਵਾਂਗੇ ਮਜਬੂਰ* *ਝੋਨੇ ਦੀ ਖਰੀਦ ਸ਼ੁਰੂ ਕਰਨ ਅਤੇ ਡੀਏਪੀ ਦੀ ਸਪਲਾਈ ਯਕੀਨੀ ਬਣਾਉਣ ਦੀ ਕੀਤੀ ਮੰਗ* *ਪਰਾਲੀ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਸਜ਼ਾਵਾਂ ਦੀ ਥਾਂ ਪ੍ਰੇਰਨਾ ਦਾ ਰਾਹ ਢੁੱਕਵਾਂ ਰਾਹ -ਸੰਯਕਤ ਕਿਸਾਨ ਮੋਰਚਾ ਨੇ ਢੁੱਕਵਾਂ ਬਦਲ ਦੇਣ ਸਬੰਧੀ ਕੀਤੀ ਮੰਗ* ਚੰਡੀਗੜ੍ਹ 22 ਸਤੰਬਰ, ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਅੱਜ ਕਿਸਾਨ ਭਵਨ ਵਿਖੇ ਚੰਡੀਗੜ ਮੋਰਚੇ 'ਚ ਸ਼ਾਮਲ ਹੋਈਆਂ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੋਰਚੇ ਦੀ ਸਟੇਜ ਤੋਂ 7 ਸਤੰਬਰ ਨੂੰ ਮੰਗਾਂ ਮੰਨਣ ਦੇ ਕੀਤੇ ਐਲਾਨ ਨੂੰ ਅਮਲੀ ਜਾਮਾ ਪਹਿਨਾਇਆ ਜਾਵੇ। ਕਿਸਾਨ ਆਗੂਆਂ ਰਮਿੰਦਰ ਸਿੰਘ ਪਟਿਆਲਾ ਬੂਟਾ ਸਿੰਘ ਸ਼ਾਦੀਪੁਰ ਅਤੇ ਭੁਪਿੰਦਰ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਸਰਕਾਰ ਨੂੰ ਸਪੱਸ਼ਟ ਸੁਨੇਹਾ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਇੱਕ ਮਹੀਨੇ ਦੇ ਅੰਦਰ ਅੰਦਰ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਮੰਗਾਂ ਮੰਨਣ ਦਾ... Read more
ਸੈਲਰ ਮਾਲਕਾਂ ਵੱਲੋ ਗੁਆਂਢੀਆਂ ਦੀ ਜਗ੍ਹਾ ਵਿੱਚ ਧੱਕੇ ਨਾਲ ਧਰਤੀ ਹੇਠਾਂ ਸੁੱਟਿਆ ਜਾ ਰਿਹਾ ਸੀ ਗੰਦਾ ਪਾਣੀ -ਜੇਕੇਐੱਸ ਨਿਊਜ਼ ਸਰਵਿਸ Tuesday, September 29, 2026 ਜਮਹੂਰੀ ਕਿਸਾਨ ਸਭਾ ਨੇ ਗੰਦਾ ਪਾਣੀ ਧਰਤੀ ਵਿੱਚ ਪਾਉਣ ਵਾਲਿਆਂ ਤੇ ਕਾਰਵਾਈ ਦੀ ਕੀਤੀ ਮੰਗ ਡੇਹਲੋ- 29 ਸਤੰਬਰ, ਪੱਖੋਵਾਲ ਤੋ ਡੇਹਲੋ ਰੋਡ ਤੇ ਪੈਂਦੇ ਪਿੰਡ ਆਸੀ ਕਲਾਂ ਵਿੱਚ ਲੱਗੇ ਸੈਲਰ ਜਿਸ ਦਾ ਨਾਮ ਜੈ ਗੰਗਾ ਰਾਈਸ ਐਡ ਜਨਰਲ ਮਿੱਲ ਹੈ ਦੇ ਮਾਲਕਾਂ ਵੱਲੋ ਗੁਆਢੀਆ ਦੇ ਖੇਤ ਜਿਸ ਦੇ ਮਾਲਕ ਦਾ ਨਾਮ ਜਸਪਾਲ ਸਿੰਘ ਹੈ ਵਿੱਚ ਪਿਛਲੇ ਕਈ ਸਾਲਾਂ ਤੋਂ ਸੈਲਰ ਦਾ ਗੰਦਾ ਪਾਣੀ ਧਰਤੀ ਦੇ ਹੇਠਾਂ ਰੇਤੇ ਤੱਕ ਗ਼ਰਕਣੀ (ਡੈਗ) ਬਣਾ ਕੇ ਧਰਤੀ ਵਿੱਚ ਸੁੱਟਿਆ ਜਾ ਰਿਹਾ ਸੀ। ਜਿਸ ਦਾ ਪਤਾ ਖੇਤ ਮਾਲਕ ਵੱਲੋ ਜਦੋ ਖੇਤ ਦੀ ਸਫ਼ਾਈ ਕਰਵਾਈ ਉਸ ਸਮੇਂ ਲੱਗਿਆ। ਖੇਤ ਦੇ ਮਾਲਕ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਸਮੇਂ ਤੋ ਇੰਡੀਆ ਤੋ ਬਾਹਰ ਰਹਿੰਦਾ ਹੈ ਜਿਸ ਕਾਰਨ ਉਸ ਦੇ ਖੇਤ ਵਿੱਚ ਕੋਈ ਫਸਲ ਨਹੀ ਬੀਜੀ ਗਈ ਸੀ। ਉਸ ਵਿੱਚ ਘਾਹ ਤੇ ਝਾੜੀਆਂ ਉਗ ਆਈਆਂ ਸਨ। ਖੇਤ ਮਾਲਕ ਨੇ ਦੱਸਿਆ ਕਿ ਉਸ ਦੀ ਗੈਰ ਹਾਜ਼ਰੀ ਵਿੱਚ ਗੁਆਂਢੀ ਸੈਲਰ ਵਾਲੇ ਨੇ ਉਸ ਦੇ ਖੇਤ ‘ਚ ਗ਼ਰਕਣੀ (ਡੈਗ) ਬਣਾਕੇ ਉਸ ਵਿੱਚ ਗੰਦਾ ਪਾਣੀ ਪਾਇਆ ਜਾ ਰਿਹਾ ਸੀ। ਉਸ ਨੂੰ ਇਸ ਗੱਲ ਦਾ ਉਸ ਸਮੇਂ ਪਤਾ ਲੱਗਿਆ ਜਦੋ ਉਹ ਆਪਣਾ ਖੇਤ ਸਾਫ ਕਰਵਾਉਣ ਲੱਗਿਆ। ਖੇਤ ਮਾਲਕ ਨੇ ਦੱਸਿਆ ਕਿ ਉਸ ਨੇ ਇਸ ਸਬੰਧੀ ਸ਼ਿਕਾਇਤ ਪੁਲਿਸ ਤੇ ਪ੍ਰਦੂਸ਼ਨ ਕੰਟ੍ਰੋਲ ਬੋਰਡ ਨੂੰ ਕੀਤੀ ਹੈ। ਖੇਤ ਮਾਲਕ ਨੇ ਅੱਗੇ ਦੱਸਿਆ ਕਿ ਉਸ ਦੀ ਸ਼ਿਕਾਇਤ ਤੋਂ ਬਾਅਦ ਸੈਲਰ ਮਾਲਕਾ ਵੱਲੋ ਸਬੂਤ ਮਿਟਾਉਣ ਦੇ ਇਰਾਦੇ ਨਾਲ ਉਸ ਦੇ ਖੇਤ ਵਿੱਚ ਬਣ... Read more
Comments
Post a Comment