ਝੋਨੇ ਦੀ ਖਰੀਦ ਨੂੰ ਲੈ ਕੇ ਧਰਨਾ ਦੇਣ ਉਪਰੰਤ ਦਿੱਤਾ ਮੰਗ ਪੱਤਰ



ਮਹਿਤਪੁਰ : ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਜਮਹੂਰੀ ਕਿਸਾਨ ਸਭਾ ਦੇ ਆਗੂ ਮੇਜਰ ਸਿੰਘ ਖੁਰਲਾਪੁਰ ਦੀ ਅਗਵਾਈ ਵਿੱਚ ਧਰਨਾ ਲਗਾਇਆ। ਮਹਿਤਪੁਰ ਤਹਿਸੀਲ ਕੰਪਲੈਕਸ ’ਚ ਲਗਾਏ ਧਰਨੇ ਦੌਰਾਨ ਆਗੂਆਂ ਨੇ ਕਿਹਾ ਕਿ ਮੰਡੀਆਂ ਵਿੱਚ ਝੋਨਾ ਰੁਲ ਰਿਹਾ ਹੈ, ਉਸ ਤੋਂ ਕਿਸਾਨ ਬਹੁਤ ਪਰੇਸ਼ਾਨ ਹਨ। ਇਸ ਮੌਕੇ ਆਲ ਇੰਡੀਆ ਕਿਸਾਨ ਸਭਾ ਦੇ ਆਗੂ ਸੰਦੀਪ ਅਰੋੜਾ, ਕਿਰਤੀ ਕਿਸਾਨ ਯੂਨੀਅਨ ਦੇ ਰਜਿੰਦਰ ਮੰਡ, ਕੁਲ ਹਿੰਦ ਕਿਸਾਨ ਸਭਾ ਦੇ ਮੇਹਰ ਸਿੰਘ ਖੁਰਲਾਪੁਰ, ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪ੍ਰਧਾਨ ਸਤਪਾਲ ਸਹੋਤਾ ਤੋਂ ਇਲਾਵਾ ਜਗਦੀਸ਼ ਸਿੰਘ ਸੋਨਾ, ਸੁਵਿੰਦਰ ਸਿੰਘ ਖੁਰਲਾਪੁਰ, ਪਲਵਿੰਦਰ ਸਿੰਘ ਖੁਰਲਾਪੁਰ, ਭੁਪਿੰਦਰ ਸਿੰਘ ਸੋਨੀ, ਸ਼ੇਰ ਸਿੰਘ, ਰਾਮ ਸਿੰਘ ਕੈਂਮਵਾਲਾ, ਦਿਲਬਾਗ ਸਿੰਘ ਚੰਦੀ ਆਦਿ ਹਾਜ਼ਰ ਸਨ।

ਧਰਨੇ ਉਪਰੰਤ ਅਧਿਕਾਰੀਆਂ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ