ਝੋਨੇ ਦਾ ਪੂਰਾ ਰੇਟ ਲਵਾਉਣ ਲਈ ਕਿਸਾਨਾਂ ਵੱਲੋਂ ਡੀ ਸੀ ਦਫਤਰ ਦਾ ਘਿਰਾਓ



ਗੁਰਦਾਸਪੁਰ: ਕਿਸਾਨਾਂ ਦਾ ਝੋਨਾ ਕੁਝ ਮੰਡੀਆਂ ਵਿੱਚ ਰੁਲ ਰਿਹਾ ਹੈ ਤੇ ਕੁਝ ਖੇਤਾਂ ਵਿੱਚ ਕਿਰ ਰਿਹਾ ਹੈ। ਕਿਸਾਨ 17% ਨਵੀਂ ਵਾਲਾ ਝੋਨਾ ਵੀ 200 ਤੋਂ 300 ਰੁਪਏ ਘਾਟੇ ਵਿੱਚ ਵੇਚਣ ਲਈ ਮਜਬੂਰ ਹੋ ਰਹੇ ਹਨ ਅਤੇ ਲਿਫਟਿੰਗ ਵੀ ਨਹੀਂ ਹੋ ਰਹੀ। ਅਜਿਹੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸਥਾਨਕ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ। 

ਇਸ ਮੌਕੇ ਹਰਜੀਤ ਸਿੰਘ ਕਾਹਲੋਂ, ਮੱਖਣ ਸਿੰਘ ਕੁਹਾੜ, ਤਰਲੋਕ ਸਿੰਘ ਬਹਿਰਾਮਪੁਰ, ਸੁਖਦੇਵ ਸਿੰਘ ਭਾਗੋਕਾਵਾਂ, ਗੁਰਵਿੰਦਰ ਸਿੰਘ ਜੀਵਨ ਚੱਕ ਰਾਜ ਗੁਰਵਿੰਦਰ ਸਿੰਘ ਲਾਡੀ, ਬਲਵਿੰਦਰ ਸਿੰਘ ਔਲਖ, ਪਲਵਿੰਦਰ ਸਿੰਘ ਮਠੋਲਾ, ਕਸ਼ਮੀਰ ਸਿੰਘ ਤੁਗਲਵਾਲ, ਸਤਬੀਰ ਸਿੰਘ ਸੁਲਤਾਨੀ, ਅਸ਼ਵਨੀ ਕੁਮਾਰ ਲਖਣ ਕਲਾਂ, ਬਲਬੀਰ ਸਿੰਘ ਕੱਤੋਵਾਲ, ਬਲਬੀਰ ਸਿੰਘ ਬੈਂਸ, ਕਰਨੈਲ ਸਿੰਘ ਸ਼ੇਰਪੁਰ, ਗੁਰਦੀਪ ਸਿੰਘ ਮੁਸਫਾਬਾਦ ਆਦਿ ਨੇ ਸੰਬੋਧਨ ਕੀਤਾ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ