ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ

ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ 

ਖਡੂਰ ਸਹਿਬ: ਸਾਮਰਾਜੀ ਮੁਲਕਾਂ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤਿਆਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨ ਜਥਬੰਦੀਆਂ ਨੇ ਅਮਰੀਕਾ ਦੇ ਰਾਸ਼ਟਰਪਤੀ ਡਨਾਲਡ ਟਰੰਪ, ਭਾਰਤ ਦੇ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ। ਇਸ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਝਿਲਮਲ ਸਿੰਘ ਬਾਣੀਆ, ਸਲੱਖਣ ਸਿੰਘ ਮੰਡਾਲਾ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ), ਮਹਿੰਦਰ ਸਿੰਘ ਵੇਈਪੂਈਂ ਅਜਾਦ ਸੰਘਰਸ ਕਮੇਟੀ ਪੰਜਾਬ, ਬੇਅੰਤ ਸਿੰਘ ਜਲਾਲਾਬਾਦ ਬੀ ਕੇ ਯੂ ਰਾਜੇਵਾਲ, ਬਲਕਾਰ ਸਿੰਘ ਵਲਟੋਹਾ ਕੁੱਲ ਹਿੰਦ ਕਿਸਾਨ ਸਭਾ, ਕੁਲਵਿੰਦਰ ਕੌਰ ਔਰਤ ਮੁਕਤੀ ਮੋਰਚਾ, ਜੋਗਿੰਦਰ ਸਿੰਘ ਖਡੂਰ ਸਹਿਬ ਦਿਹਾਤੀ ਮਜ਼ਦੂਰ ਸਭਾ ਆਦਿ ਨੇ ਕੀਤੀ। 

ਇਸ ਮੌਕੇ ਬੋਲਦਿਆਂ ਮੁਖਤਾਰ ਸਿੰਘ ਮੱਲਾ, ਹਰਜਿੰਦਰ ਸਿੰਘ ਟਾਂਡਾ, ਬਲਕਾਰ ਸਿੰਘ ਵਲਟੋਹਾ ਨੇ ਕਿਹਾ ਕੇ ਇਹ ਸਮਝੌਤੇ ਲਾਗੂ ਹੋਣ ਨਾਲ ਕਿਸਾਨੀ ਕਿੱਤਾ, ਦੁਕਾਨਦਾਰੀਆਂ, ਛੋਟੇ ਕਰੋਬਾਰ ਤਬਾਹ ਹੋ ਜਾਣਗੇ ਅਤੇ ਭਾਰਤ ਦੀ ਅੰਨ ਸੁਰੱਖਿਆ ਖਤਰੇ ਵਿੱਚ ਪੈ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਗਰੇਜ ਸਿੰਘ ਝੰਡੇਰ, ਬਲਦੇਵ ਸਿੰਘ ਧੂੰਦਾ, ਸਰਿੰਦਰ ਸਿੰਘ ਜਲਾਲਾਬਾਦ, ਚਰਨ ਕੌਰ ਮੁਗਲਾਣੀ, ਦਰਸਨ ਸਿੰਘ ਬਿਹਾਰੀਪੁਰ, ਲੱਖਾ ਸਿੰਘ ਬਾਣੀਆ, ਮੇਜਰ ਸਿੰਘ ਨਾਗੋਕੇ, ਕੁਲਵਿੰਦਰ ਸਿੰਘ ਅਹਿਮਦਪੁਰ ਆਦਿ ਆਗੂਆਂ ਨੇ ਸੰਬੋਧਨ ਕੀਤਾ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ