ਧਰੇੜੀ ਜੱਟਾ ਦਾ ਟੋਲ ਪਲਾਜਾ ਕੀਤਾ ਪਰਚੀ ਮੁਕਤ

ਧਰੇੜੀ ਜੱਟਾ- 22 ਜੁਲਾਈ,


 ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਟੋਲ ਪਲਾਜੇ ਪਰਚੀ ਮੁਕਤ ਕਰਨ ਦੀ ਕੜੀ ਤਹਿਤ ਟੋਲ ਪਲਾਜਾ ਧਰੇੜੀ ਜੱਟਾਂ ਤੇ ਪਰਚੀ ਮੁਕਤ ਕੀਤੇ ਟੋਲ ਪਲਾਜੇ ਤੇ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਜਮਹੂਰੀ ਕਿਸਾਨ ਸਭਾ ਦੇ ਆਗੂ ਦਰਸ਼ਨ ਬੇਲੂ ਮਾਜਰਾ, ਅਮਰਜੀਤ ਘਨੌਰ, ਰਾਜ ਕਿਸ਼ਨ ਨੂਰ ਖੇੜੀਆਂ ਅਤੇ ਪੀ.ਡਬਲਯੂ.ਡੀ.ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਦੇ ਸੁਬਾਈ ਆਗੂ ਜਸਵੀਰ ਖੋਖਰ ਦਿੱਲੀ, ਸ਼ੰਭੂ ਖੰਨਾ ਅਤੇ ਵੱਖ ਵੱਖ ਥਾਵਾਂ ਤੇ  ਕਿਸਾਨਾਂ, ਨੌਜਵਾਨਾਂ, ਮੁਲਾਜ਼ਮਾਂ  ਤੇ ਵਿਦਿਆਰਥੀਆਂ ਤੇ ਹੋਏ ਜਬਰ ਦੇ ਖਿਲਾਫ ਨਖੇਧੀ ਮਤੇ ਪੇਸ ਕਰਦੇ ਹੋਏ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਨੇ ਅਗਲੇ ਸੰਘਰਸ਼ਾਂ ਦੀ ਮੀਟਿੰਗ ਕਰਕੇ ਕੀਤੀ ਵਿਉਂਤ ਬੰਦੀ

*ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਤੋਂ ਮੰਨੀਆਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਕੀਤੀ ਮੰਗ*

ਸੈਲਰ ਮਾਲਕਾਂ ਵੱਲੋ ਗੁਆਂਢੀਆਂ ਦੀ ਜਗ੍ਹਾ ਵਿੱਚ ਧੱਕੇ ਨਾਲ ਧਰਤੀ ਹੇਠਾਂ ਸੁੱਟਿਆ ਜਾ ਰਿਹਾ ਸੀ ਗੰਦਾ ਪਾਣੀ