ਕਿਸਾਨਾਂ ਮਜ਼ਦੂਰਾਂ ਨੇ ਕਾਰਪੋਰੇਟੋ ਭਾਰਤ ਛੱਡੋ ਦਾ ਲਗਾਇਆ ਨਾਹਰਾ

ਪਟਿਆਲ਼ਾ - 10 ਅਗਸਤ,  


 ਸੰਯੁਕਤ    ਕਿਸ਼ਾਨ ਮੋਰਚਾ ਦੇ ਸੱਦੇ ਤੇ ਅੱਜ ਸਮੁੱਚੇ ਦੇਸ ਵਿੱਚ ਵੱਖ ਵੱਖ ਜਗਹਾ ਤੇ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਨੇ ਸਾਂਝੇ ਤੌਰ ਤੇ ਧਰਨੇ ਦੇ ਕੇ ਮੰਗ ਪੱਤਰ ਪ੍ਰਸ਼ਾਸਨ ਰਾਹੀਂ ਭਾਰਤ ਦੇ ਰਾਸ਼ਟਰਪਤੀ ਦੇ ਨਾਂ ਭੇਜਿਆ ਜ਼ਿਲ੍ਹਾ ਪਟਿਆਲਾ ਵਿੱਚ ਪਾਤੜਾਂ,ਸਮਾਣਾ ਤੇ ਪਟਿਆਲਾ ਵਿੱਚ ਦਿੱਤੇ ਗਏ ਧਰਨਿਆਂ ਵਿੱਚ ਜਨਤਕ ਜਥੇਬੰਦੀਆਂ ਨੇ ਸਾਂਝੇ ਮੋਰਚੇ ਨਾਲ ਸੰਬੰਧਿਤ ਜਮਹੂਰੀ ਕਿਸਾਨ ਸਭਾ, ਮਜ਼ਦੂਰ ਜਥੇਬੰਦੀਆਂ ਤੇ ਮੁਲਾਜ਼ਮਾਂ ਨੇ ਹਿੱਸਾ ਲਿਆ ਪਟਿਆਲੇ ਵਿੱਚ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦੇ ਹੋਏ ਜਮਹੂਰੀ ਕਿਸਾਨ ਸਭਾ ਦੇ ਆਗੂ ਦਰਸ਼ਨ ਬੇਲੂਮਾਜਰਾ ਤੇ ਨਿਰਮਾਣ ਮਜ਼ਦੂਰ ਯੂਨੀਅਨ ਦੇ ਆਗੂ ਅਮਰਜੀਤ ਘਨੌਰ ਆਦਿ ਨੇ ਸੰਬੋਧਨ ਕੀਤਾ। 

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਨੇ ਅਗਲੇ ਸੰਘਰਸ਼ਾਂ ਦੀ ਮੀਟਿੰਗ ਕਰਕੇ ਕੀਤੀ ਵਿਉਂਤ ਬੰਦੀ

*ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਤੋਂ ਮੰਨੀਆਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਕੀਤੀ ਮੰਗ*

ਸੈਲਰ ਮਾਲਕਾਂ ਵੱਲੋ ਗੁਆਂਢੀਆਂ ਦੀ ਜਗ੍ਹਾ ਵਿੱਚ ਧੱਕੇ ਨਾਲ ਧਰਤੀ ਹੇਠਾਂ ਸੁੱਟਿਆ ਜਾ ਰਿਹਾ ਸੀ ਗੰਦਾ ਪਾਣੀ