ਪਟਿਆਲ਼ਾ ‘ਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ


ਪਟਿਆਲ਼ਾ- 14 ਸਤੰਬਰ,   ਸੰਯੁਕਤ ਕਿਸਾਨ ਮੋਰਚਾ ਜ਼ਿਲਾ ਪਟਿਆਲਾ ਵੱਲੋਂ ਅੱਜ ਨਿਗਰਾਨ ਇੰਜੀਨੀਅਰ ਬਿਜਲੀ ਬੋਰਡ ਤੇ ਦਫਤਰ ਅੱਗੇ ਧਰਨਾ ਦਿੱਤਾ ਗਿਆ। ਜਿਸ ਵਿੱਚ ਵੱਖ ਵੱਖ ਜਥੇਬੰਦੀਆਂ ਨਾਲ ਸੰਬੰਧਿਤ ਕਿਸਾਨਾਂ ਨੇ ਸਮੂਲੀਅਤ ਕੀਤੀ। 

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਨੇ ਅਗਲੇ ਸੰਘਰਸ਼ਾਂ ਦੀ ਮੀਟਿੰਗ ਕਰਕੇ ਕੀਤੀ ਵਿਉਂਤ ਬੰਦੀ

*ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਤੋਂ ਮੰਨੀਆਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਕੀਤੀ ਮੰਗ*

ਸੈਲਰ ਮਾਲਕਾਂ ਵੱਲੋ ਗੁਆਂਢੀਆਂ ਦੀ ਜਗ੍ਹਾ ਵਿੱਚ ਧੱਕੇ ਨਾਲ ਧਰਤੀ ਹੇਠਾਂ ਸੁੱਟਿਆ ਜਾ ਰਿਹਾ ਸੀ ਗੰਦਾ ਪਾਣੀ