ਪਟਿਆਲ਼ਾ ‘ਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ

ਪਟਿਆਲ਼ਾ- 19 ਅਕਤੂਬਰ,


 ਪਰਮਿੰਦਰ ਸਿੰਘ ਝੋਟਾ ਦੀ ਕੁਰਬਾਨੀ ਤੋਂ ਬਾਅਦ ਮਾਨਸਾ ਵਿਖੇ ਲੱਗੇ ਹੋਏ ਮੋਰਚੇ ਦੇ ਫੈਸਲੇ ਤਹਿਤ ਅੱਜ ਪੰਜਾਬ ਦੇ ਵੱਖ ਵੱਖ ਐਮ.ਐਲ.ਏ. ਨੂੰ ਲਾਹਣਤੀ ਪੱਤਰ ਦਿੱਤੇ ਗਏ ਪਟਿਆਲਾ ਵਿਖੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੀ ਕੋਠੀ ਅੱਗੇ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਵੱਲੋ ਲਾਹਣਤੀ ਪੱਤਰ ਦੇਣ ਸਮੇਂ ਇਕੱਤਰਤਾ ਨੂੰ ਸੰਬੋਧਨ ਕਰਦੇ ਹੋਏ ਜਮਹੂਰੀ ਕਿਸਾਨ ਸਭਾ ਦੇ ਆਗੂ ਦਰਸ਼ਨ ਬੇਲੂ ਮਾਜਰਾ। 

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

26 ਨਵੰਬਰ ਨੂੰ ਪੰਜਾਬ ਵਿੱਚ ਚਾਰ ਥਾਵਾਂ ਤੇ ਸੰਯੁਕਤ ਕਿਸਾਨ ਮੋਰਚਾ ਕਰੇਗਾ ਵੱਡੀਆਂ ਰੈਲੀਆਂ

ਕੈਂਦਰ ਅਤੇ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੀ ਲਿਮਟ ਪੂਰੀ ਹੋਣ ਦਾ ਬਹਾਨਾ ਬਣਾਉਣਾ ਸਰਾਸਰ ਕਿਸਾਨ ਵਿਰੋਧੀ- ਜਮਹੂਰੀ ਕਿਸਾਨ ਸਭਾ

ਸ਼ਹੀਦ ਸਰਾਭਾ ਅਤੇ ਉਹਨਾਂ ਦੇ ਸਾਥੀਆਂ ਨੂੰ ਪਿੰਡ ਸਰਾਭਾ ਵਿੱਚ ਕੀਤੀਆਂ ਸਰਧਾਂਜਲੀਆਂ ਭੇਟ